Wednesday, August 12, 2026

ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਨੂੰ ਸੰਸਕ੍ਰਿਤ ਸਾਹਿਤਕਾਰ ਸ਼ਿਰੋਮਣੀ ਪੁਰਸਕਾਰ ਪ੍ਰਦਾਨ

Dr Lekh Ram Sharma of GNDUਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ, ਡਾ. ਲੇਖਰਾਮ ਸ਼ਰਮਾ ਨੂੰ ਭਾਸ਼ਾ ਵਿਭਾਗ, ਪੰਜਾਬ ਦੁਆਰਾ ਸਾਲ 2014 ਵਾਸਤੇ ‘ਸੰਸਕ੍ਰਿਤ ਸਾਹਿਤਕਾਰ ਸ਼ਿਰੋਮਣੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਹ ਸਨਮਾਨ ਸੰਸਕ੍ਰਿਤ ਸਾਹਿਤ ਵਿਚ ਪਾਏ ਅਹਿਮ ਯੋਗਦਾਨ ਸਦਕਾ ਪ੍ਰਾਪਤ ਹੋਇਆ।ਵਿਭਾਗ ਦੇ ਮੁਖੀ, ਡਾ. ਦਲਬੀਰ ਸਿੰਘ ਨੇ ਇਸ ਪ੍ਰਾਪਤੀ ‘ਤੇ ਡਾ. ਸ਼ਰਮਾ ਨੂੰ ਵਧਾਈ ਦਿੱਤੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply