Friday, July 5, 2024

ਐਸ. ਡੀ ਐਮ ਰਾਜੇਸ਼ ਸ਼ਰਮਾ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

PPN0704201614ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਸਵੇਰੇ ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ ਨੇ ਆਪਣੇ ਅਧੀਨ ਆਉਂਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਫਰਦ ਕੇਂਦਰ, ਸੁਵਿਧਾ ਕੇਂਦਰ ਅਤੇ ਹੋਰਨਾਂ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਸਟਾਫ ਨੂੰ ਸਮੇਂ ਦਾ ਪਾਬੰਦ ਕਰਨਾ ਅਤੇ ਹਾਜ਼ਰੀ ਨੂੰ ਨਿਯਮਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਲਗਾਤਾਰ ਕੀਤੀ ਜਾਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply