Sunday, July 26, 2026

ਵਿਧਾਇਕ ਜਲਾਲ ਉਸਮਾਂ ਨੇ ਸੈਦੂਕੇ ਦੇ ਵਿਕਾਸ ਕਾਰਜਾਂ ਲਈ 6 ਲੱਖ ਦਾ ਚੈਕ ਕੀਤਾ ਭੇਂਟ

PPN0804201618ਚੌਂਕ ਮਹਿਤਾ, 08 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਵਿਧਾਇਕ ਜਥੇ ਬਲਜੀਤ ਸਿੰਘ ਜਲਾਲ ਉਸਮਾਂ ਵੱਲੋ ਪਿੰਡ ਸੈਦੂਕੇ ਦੀਆਂ ਗਲੀਆਂ ਨਾਲੀਆਂ ਤੇ ਹੋਰ ਵਿਕਾਸ ਕਾਰਜਾਂ ਲਈ ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਪੰਜਾਬ ਨੂੰ 6 ਲੱਖ ਦਾ ਚੈਕ ਭੇਂਟ ਕੀਤਾ ਗਿਆ, ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ ਕਿਹਾ ਕਿ ਜੋ ਸਰਪੰਚ ਪਹਿਲਾ ਮਿਲੀਆਂ ਗ੍ਰਾਂਟਾਂ ਦੀ ਕੀਤੀ ਗਈ ਸਹੀ ਵਰਤੋ ਦਾ ਸਰਟੀਫਿਕੇਟ ਦੇਣਗੇ ਤਾਂ ਹੀ ਉਨਾ੍ਹਂ ਨੂੰ ਅਗਲੇਰੀ ਗ੍ਰਾਂਟ ਜਾਰੀ ਹੋਵੇਗੀ, ਇਸ ਸਮੇ ਸਰਪੰਚ ਭੁਪਿੰਦਰ ਸਿੰਘ ਨੇ ਵਿਧਾਇਕ ਜਲਾਲ ਉਸਮਾਂ ਦਾ ਧੰਨਵਾਦ ਕੀਤਾ, ਇਸ ਸਮੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ ਕੁਲਵਿੰਦਰ ਸਿੰਘ, ਕਸ਼ਮੀਰ ਸਿੰਘ ਰੰਧਾਵਾ, ਹਰੀ ਸਿੰਘ, ਅਮਰਜੀਤ ਸਿੰਘ, ਸ਼ਰਬਜੀਤ ਸਿੰਘ, ਕੁਲਦੀਪ ਕੌਰ, ਗਗਨਦੀਪ ਸਿੰਘ, ਵਰਿੰਦਰ ਸਿੰਘ, ਜਥੇ ਪ੍ਰਗਟ ਸਿੰਘ, ਅੇਸਐਚਓ ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਚੈਚਲ ਸਿੰਘ, ਬੂਟਾ ਸਿੰਘ, ਜਥੇ ਪ੍ਰਗਟ ਸਿੰਘ ਖੱਬੇਰਾਜਪੂਤਾਂ, ਹਰਪਾਲ ਸਿੰਘ, ਸੁਖਰਾਜ ਸਿੰਘ ਆਦਿ ਹਾਜਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply