ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) - ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਨੂੰ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ, ਰਜਿੰਦਰਮੋਹਨ ਸਿੰਘ ਛੀਨਾ ਅਤੇ ਹਲਕਾ ਉਤਰੀ ਦੇ ਸਮੂਹ ਵਰਕਰ ਸਨਮਾਨਿਤ ਕਰਦੇ ਹੋਏ ।