Saturday, September 26, 2026

ਗੁਰੂਕੁਲ ਕਾਲਜ ਦੇ ਵਿਦਿਆਰਥੀਆਂ ਨੂੰ ਖੇਡਾਂ ‘ਚ ਪੰਜਾਬੀ ਯੂਨੀਵਰਸਿਟੀ ਵੱਲੋਂ ਸਰਕਾਰੀ ਸਕਾਲਰਸ਼ਿਪ

ਬਠਿੰਡਾ, 23 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੁਰੂਕੁਲ ਕਾਲਜ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਕੀਤੀ ਹੈ। ਜਿਸ ਵਿੱਚ ਕਾਲਜ ਦੇ ਖਿਡਾਰੀਆਂ ਕੁਲਦੀਪ ਸਿੰਘ, ਮਨਦੀਪ ਸਿੰਘ ਕਲਾਸ ਬੀ.ਏ ਭਾਗ ਦੂਜਾ(ਕਬੱਡੀ) ਅਤੇ ਅਮਨਦੀਪ ਕੌਰ ਕਲਾਸ ਬੀ.ਏ ਭਾਗ ਦੂਜਾ, ਸੰਦੀਪ ਕੌਰ ਕਲਾਸ ਬੀ.ਏ ਭਾਗ ਪਹਿਲਾ (ਟੱਗ-ਓ-ਵਾਰ) ਨੇ ਯੂਨੀਵਰਸਿਟੀ ਟਰਾਇਲ ਵਿੱਚ ਸਰਕਾਰੀ ਸਕਾਲਰਸ਼ਿਪ ਪ੍ਰਾਪਤ ਕੀਤੀ।ਇਸ ਪ੍ਰਾਪਤੀ ‘ਤੇ ਸੰਸਥਾ ਦੇ ਐਮ.ਡੀ ਭੂਸ਼ਣ ਕੁਮਾਰ ਗੋਇਲ, ਪ੍ਰਿੰਸੀਪਲ ਡਾ. ਬੇਅੰਤ ਕੌਰ ਅਤੇ ਸਮੂਹ ਸਟਾਫ਼ ਨੇ ਪ੍ਰੋ: ਅਮਨਦੀਪ ਸਿੰਘ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply