Friday, March 6, 2026

ਪਿੰਗਲਵਾੜਾ ਪਰਿਵਾਰ ਦੀ 38ਵੀਂ ਲੜਕੀ ਦਾ ਅਨੰਦ ਕਾਰਜ ਕਰਵਾਇਆ

PPN2404201607ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ 38ਵੀਂ ਲੜਕੀ ਨਿਕੀਤਾ ਦਾ ਅਨੰਦ ਕਾਰਜ 24 ਅਪ੍ਰੈਲ 2016 ਨੂੰ ਸ੍ਰ.ਮਨਮੀਤ ਸਿੰਘ ਸਪੁਤਰ ਸ੍ਰ. ਕਸ਼ਮੀਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਦੇ ਸਮੂੰਹ ਮੈਂਬਰਾਂ ਤੇ ਹੋਰ ਸਖਸ਼ੀਅਤਾਂ ਨੇ ਆਸ਼ੀਰਵਾਦ ਦਿਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply