ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਸਭਿਆਚਾਰ ਦੇ ਬਾਬਾ ਬੋਹੜ ਸਰਦਾਰ ਜੱਸੋਵਾਲ ਦਾ 81ਵਾਂ ਜਨਮ ਦਿਹਾੜਾ 30 ਅ੍ਰਪੈਲ ਦਿਨ ਸ਼ਨੀਵਾਰ ਨੂੰ ਯੂਥ ਕਲੱਬਜ਼ ਆਰਗੇਨਾਈਜੇਸ਼ਨ ਰਜਿਸਟਰਡ ਪੰਜਾਬ ਅਤੇ ਸਰਦਾਰ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ ਫਾਉਡੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦਾ ਭੋਗ ਸਵੇਰੇ 9:30 ਪਾਉਣ ਉਪੰਰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੋ ਇਸ ਸ਼ੁਭ ਧਾਰਮਿਕ ਸਮਾਗਮ ਵਿਚ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਾ । ਇਸ ਸਮਾਗਮ ਬਾਰੇ ਭਾਈ ਜਸਵੀਰ ਸਿੰਘ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੱਤੀ ਗਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media