ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਸਥਾਨਕ ਸਕੂਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਿਵਲ ਸਟੇਸ਼ਨ ਵਿਖੇ ਇਕ ਕੰਪਿਊਟਰ ਲੈਂਬ ਦਾ ਉਦਘਾਟਨ ਵਲੋਂ ਕੀਤਾ ਗਿਆ।ਉਦਘਾਟਨ ਸਮਾਰੋਹ ਮੌਕੇ ਮੁੱਖ ਮਹਿਮਾਨ ਸੁਖਦੇਵ ਸਿੰਘ ਬਾਹੀਆ ਨੇ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਯੁੱਗ ਹੈ ਅਤੇ ਇਸ ਦੀ ਪੜ੍ਹਾਈ ਬੱਚਿਆਂ ਲਈ ਬਹੁਤ ਹੀ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਸੁਖਦੇਵ ਸਿੰਘ ਸਮਾਘ, ਮੈਡਮ ਦਲਜੀਤ ਕੌਰ ਤੋਂ ਇਲਾਵਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੱਘ ਸੇਖੋਂ, ਮੈਨੇਜਰ ਸੁਰਜੀਤ ਸਿੰਘ ਦੋਦਾ, ਸਕੱਤਰ ਜਗਦੇਵ ਸਿੰਘ ਸਮਾਘ, ਹਰਮੀਤ ਸਿੰਘਘ ਸਮਰਾ, ਬਲਜਿੰਦਰ ਸਿੰਘ ਬਰਾੜ, ਮੇਜਰ ਸਿੰਘ ਬਰਾੜ, ਪਰਮਪਾਲ ਸਿੰਘ ਸਿੱਧੂ ਤੇਜ ਕੌਰ ਚਹਿਲ, ਅਤੇ ਹਜਾਰਾ ਸਿੰਘ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media