ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਨੇ ਅੱਜ ਸ. ਰਜਿੰਦਰ ਸਿੰਘ ਲਿੱਧੜ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਦਾ ਡਾਇਰੈਕਟਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿੰਦਰ ਸਿੰਘ ਲਿੱਧੜ ਪੁੱਤਰ ਸ੍ਰੀ ਗੁਰਬਚਨ ਸਿੰਘ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਵਿੱਚ ਇੰਡੀਪੈਂਡੈਂਟ ਡਾਇਰੈਕਟਰ ਆਨ ਬੋਰਡ ਆਫ ਡਾਇਰੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media