ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਸਿੱਖੀ ਪ੍ਰਚਾਰ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੰਗਲਾ ਦੇਸ਼ ਰਵਾਨਾ ਹੋਏ।ਇਸ ਸਮੇਂ ਉਹਨਾਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੰਗਲਾ ਦੇਸ਼ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨ ਲਈ 7 ਦਿਨਾਂ ਲਈ ਜਾ ਰਹੇ ਹਨ, ਜਿਹਨਾਂ ਦੀ ਸੇਵਾ ਸੰਭਾਲ ਕਾਰ ਸੇਵਾ ਸਰਹਾਲੀ ਸਾਹਿਬ ਦੇ ਬਾਬਾ ਸੁੱਖਾ ਸਿੰਘ, ਬਾਬਾ ਹਾਕਮ ਸਿੰਘ ਕਰਵਾ ਰਹੇ ਹਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media