Saturday, March 28, 2026

ਡਾ. ਸੁਖਪਾਲ ਸਿੰਘ ਨੇ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਦਾ ਅਹੁੱਦਾ ਸੰਭਾਲਿਆ

PPN2005201602ਪੱਟੀ, 20 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਿਵਲ ਹਸਪਤਾਲ ਪੱਟੀ ਵਿਖੇ ਐਸ.ਐ.ਓ ਵੱਜੋਂ ਡਾ. ਸੁਖਪਾਲ ਸਿੰਘ ਨੇ ਅਹੁੱਦਾ ਸੰਭਾਲਿਆ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸੀ.ਐਚ.ਸੀ ਮਮਦੋਟ ਵਿਖੇ ਤਾਇਨਾਤ ਸਨ।ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਸੁਆਗਤ ਕੀਤਾ।ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀ ਸਿਵਲ ਹਸਪਤਾਲ ਪੱਟੀ ਵਿਖੇ ਉਹਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦੇ ਹਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply