
ਚੌਂਕ ਮਹਿਤਾ, 21 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲ਼ੀ ਦਲ ਵੱਲੋ ਮਾਝਾ ਜੋਨ ਦੇ ਯੂਥ ਵਿੰਗ ਦੀਆਂ ਕੀਤੀਆਂ ਨਿਯੁੱਕਤੀਆਂ ਦੌਰਾਨ ਹਲਕਾ ਜੰਡਿਆਲਾ ਗੁਰੂ ਤੋ ਨਵ-ਨਿਯੁਕਤ ਜਰਨਲ ਸਕੱਤਰ ਅਮਰੀਕ ਸਿੰਘ ਬਿੱਟਾ ਮਹਿਤਾ ਚੌਂਕ ਵਿਖੇ ਖਾਲਸਾ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੇ ਯੂਥ ਵਰਕਰਾਂ ਵੱਲੋ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਿਰੋਪਾਓ ਭੇਂਟ ਕਰਕੇ ਸੁਆਗਤ ਕੀਤਾ ਗਿਆ।ਇਸ ਮੌਕੇ ਜਥੇ. ਪ੍ਰਗਟ ਸਿੰਘ ਖੱਬੇਰਾਜਪੂਤਾਂ, ਗੁਰਮੀਤ ਸਿੰਘ ਪੱਪੂ, ਗੁਰਸ਼ਰਨ ਸਿੰਘ ਖੁਜਾਲਾ, ਹਰਜਿੰਦਰ ਸਿੰਘ ਮਹਿਤਾ, ਵਰਿੰਦਰ ਬਾਊ, ਰਾਜਦੀਪ ਸਿੰਘ ਰਾਜੂ, ਜਗਰੂਪ ਸਿੰਘ, ਬਲਬੀਰ ਸਿੰਘ, ਸਤਬੀਰ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ ਚੂੰਘ, ਕੁਲਦੀਪ ਸਿੰਘ, ਗਰਜੀਤ ਸਿੰਘ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਕੰਵਲਜੀਤ ਸਿੰਘ, ਹਰਦੀਪ ਸਿੰਘ, ਸ਼ਰਨਦੀਪ ਸਿੰਘ, ਪਰਮਜੀਤ ਸਿੰਘ, ਆਦਿ ਯੂਥ ਵਰਕਰ ਹਾਜਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media