Thursday, October 1, 2026

ਕੁਲਵਿੰਦਰ ਮਿੱਠਾ ਦੇ ਯੂਥ ਸਕੱਤਰ ਬਣਨ ‘ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਦਿਤੀ ਵਧਾਈ

PPN2105201619ਚੌਂਕ ਮਹਿਤਾ, 21 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲ਼ੀ ਦਲ ਦੇ ਯੂਥ ਵਿੰਗ ਦੇ ਹਲਕਾ ਮਜੀਠਾ ਤੋ ਸਕੱਤਰ ਨਿਯੁੱਕਤ ਬਣੇ ਕੁਲਵਿੰਦਰ ਸਿੰਘ ਮਿੱਠਾ ਚੰਨਣਕੇ ਨੂੰ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਵਧਾਈ ਦਿਤੀ। ਉਨਾ੍ਹਂ ਇਸ ਨਿਯੁੱਕਤੀ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਤੋਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਸਮੇਤ ਹਾਈਕਮਾਨ ਦਾ ਤਹਿ ਦਿਲੋ ਧੰਨਵਾਦ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply