ਅੰਮ੍ਰਿਤਸਰ, 15 ਮਈ ( ਸੁਖਬੀਰ ਸਿੰਘ)- ਸ੍ਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਸਿੱੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਹਾਲ ਗੇਟ ਤੱਕ ਅੱਜ ਅਯੋਜਿਤ ਕੀਤੇ ਗਏ ਪੈਦਲ ਮਾਰਚ ਦੌਰਾਨ ਜਿਲਾ ਪ੍ਰਸਾਸ਼ਨ ਨੂੰ ਮੰਗ ਪੱਤਰ ਭੇਟ ਕਰਦੇ ਹੋਏ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ, ਅੰਮ੍ਰਿਤਸਰ ਜਿਲਾ ਪ੍ਰਧਾਨ ਕੌਂਸਲਰ ਅਮਰਬੀਰ ਸਿੰਘ ਢੋਟ, ਚਰਨਜੀਤ ਸਿੰਘ ਧਾਲੀਵਾਲ ਅਤੇ ਹੋਰ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …