Sunday, August 9, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਸੁਲਤਾਨਵਿੰਡ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ

PPN2805201608ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਸੁਲਤਾਨਵਿੰਡ ਦਾ ਸੀ.ਬੀ.ਐਸ.ਈ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਨਤੀਜਾ 100 ਫੀਸਦ ਰਿਹਾ ।ਇਸ ਪ੍ਰੀਖਿਆ ਵਿੱਚ ਕੁੱਲ 170 ਵਿਦਿਆਰਥੀ ਬੈਠੇ ਜਿਸ ਵਿੱਚੋਂ 28 ਵਿਦਿਆਰਥੀਆਂ ਨੇ 10 ਛਘਫਅ ਅਤੇ 34 ਵਿਦਿਆਰਥੀਆਂ ਨੇ 9 ਛਘਫਅ ਪ੍ਰਾਪਤ ਕੀਤੇ ।ਇਸ ਖੁਸ਼ੀ ਦੇ ਮੌਕੇ ਤੇ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸੇਠੀ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਸਕੂਲ ਵਿੱਚ ਖੁਸ਼ੀ ਮਨਾਈ।ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਇਸ ਸ਼ਾਨਦਾਰ ਨਤੀਜੇ ਦੀ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਹਮੇਸ਼ਾ ਬੁਲੰਦੀਆਂ ਤੇ ਪੁੱਜਣ ਦਾ ਅਸ਼ੀਰਵਾਦ ਦਿੱਤਾ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply