ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੌਜੂਦਾ ਪੰਥਕ ਹਾਲਾਤਾਂ ਨੂੰ ਮੁੱਖ ਰੱਖਦਿਆਂ 31 ਮਈ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ 11-00 ਵਜੇ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਹਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਇਹ ਇਕੱਤਰਤਾ ਇੱਕ ਨੁਕਾਤੀ ਹੋਵੇਗੀ ਜਿਸ ਵਿੱਚ ਮੌਜੂਦਾ ਪੰਥਕ ਹਾਲਾਤਾਂ ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media