Thursday, July 16, 2026

ਵਿਰਸਾ ਵਿਹਾਰ ਵਿਖੇ ਕਲਾਸੀਕਲ ਨ੍ਰਿਤ 4 ਜੂਨ ਨੂੰ – ਕੇਵਲ ਧਾਲੀਵਾਲ

Virsa Vihar
ਅੰਮ੍ਰਿਤਸਰ, 2 ਜੂਨ (ਦੀਪ ਦਵਿੰਦਰ ਸਿੰਘ) –  ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪ੍ਰਸਿਧ ਕਲਾਸੀਕਲ ਨ੍ਰਿਤ ਗੁਰੂ ਡਾ: ਰਸ਼ਮੀ ਨੰਦਾ ਦੀ ਅਗਵਾਈ ਹੇਠ ਮਿਤੀ 4 ਜੂਨ  ਨੂੰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਵ’ਖ ਵ’ਖ ਕਲਾਸੀਕਲ ਨ੍ਰਿਤ ਕਲਾਕਾਰਾਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਸ੍ਰੀ ਅਨਿਲ ਜੋਸ਼ੀ ਜੀ ਹੋਣਗੇ।ਸਮੂਹ ਕਲਾ ਪ੍ਰੇਮੀਆਂ ਨੂੰ ਖੁੱਲਾ ਸੱਦਾ ਹੈ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply