ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਖੁੂਫੀਆਂ ਏਜੰਸੀਆਂ ਦੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਸਾਬਕਾ ਜਾਸੂਸ ਆਪਣੇ ਹੱਕਾਂ ਤੇ ਅਧਿਕਾਰਾਂ ਦੀ ਖਾਤਰ ਹੁਣ ਅਦਾਲਤਾਂ ਦਾ ਸਹਾਰਾ ਲੈਣ ਲਈ ਰੂਪਰੇਖਾ ਤਿਆਰ ਕਰਨ ਦੇ ਰੌਅ ਵਿਚ ਹਨ। ਇਸ ਸਬੰਧੀ ਸੂਬੇ ਦੇ ਵੱਖ ਵੱਖ ਜਾਸੂਸਾਂ ਦੇ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੋਰਾਨ ਉਨ੍ਹਾਂ ਵਲੋਂ ਬੀਤੇ ਸਮੇਂ ਦੀ ਆਪਣੀ ਕਾਰਜਸ਼ੈਲੀ ਦੀ ਸਮੀਖਿਆ ਤੋਂ ਇਲਾਵਾ ਕਾਨੂੰਨੀ ਚਾਰਾਜੋਈ ਕਰਨ ਲਈ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਈ ਹੋਰ ਅਹਿਮ ਮੁੱਦਿਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media