Monday, November 23, 2026

ਵਾਰਾਨਸੀ ਅਤੇ ਵਦੋਦਰਾ ਦੋਵਾਂ ਸੀਟਾਂ ਤੋਂ ਮੋਦੀ ਜੇਤੂ ਕਰਾਰ

PPN160502
ਅੰਮ੍ਰਿਤਸਰ, 16  ਮਈ ( ਪੰਜਾਬ ਪੋਸਟ ਬਿਊਰੋ)- ਭਾਜਪਾ ਦੇ ਸੀਨੀਅਰ ਨੇਤਾ ਤੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ੍ਰੀ ਨਰੇਂਦਰ ਮੋਦੀ ਨੇ ਵਾਰਾਨਸੀ ਅਤੇ ਵਦੋਦਰਾ ਦੋਵੇਂ ਸੀਟਾਂ ਜਿੱਤ ਲਈਆਂ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply