ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ,ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਜਰਨਲ ਲਾਭ ਸਿੰਘ ਦੇ ਭਰਾਤਾ ਭਾਈ ਦਲਜੀਤ ਸਿੰਘ ਪੰਜਵੜ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media