
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ)- 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੀ 32ਵੀਂ ਵਰੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਈ ਅਰਦਾਸ ‘ਚ ਸ਼ਾਮਲ ਹੋਈਆਂ ਅਤੇ ਉਨਾਂ ਨੇ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਤਸਵਰਿ ਵਿੱਚ ਇੱਕ ਗੁਰਸਿੱਖ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਬਾਹਰ ਆਉਂਦਾ ਹੋਇਆ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media