
ਜੰਡਿਆਲਾ ਗੁਰੂ, 10 ਜੂਨ (ਹਰਿੰਦਰ ਪਾਲ ਸਿੰਘ) – ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਗਰੇਸ ਪਬਲਿਕ ਸਕੂਲ ਨੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ।ਸਕੂਲ ਦੇ ਡਾੲਰੈਕਟਰ ਜੇ.ਐਸ ਰੰਧਾਵਾ, ਪਿ੍ਰੰਸੀਪਲ ਰਮਨਦੀਪ ਰੰਧਾਵਾ, ਡੀ.ਪੀ ਸਤਬੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਨੇ ਸੇਵਾ ਕੀਤੀ।ਵਿਦਿਆਰਥੀਆਂ ਨੇ ਆਂਉਦੇ ਜਾਂਦੇ ਰਾਹਗੀਰਾਂ ਨੂੰ ਰੋਕ ਕੇ ਠੰਡੇ ਮਿੱਠੇ ਜਲ ਤੇ ਲੰਗਰ ਛਕਾਇਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media