Monday, July 8, 2024

ਅਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਬਣੇ

PPN1306201613

ਅੰਮ੍ਰਿਤਸਰ 13 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰਜੀਤ ਸਿੰਘ ਇੰਚਾਰਜ ਰਿਕਾਰਡ ਬ੍ਰਾਂਚ ਧਰਮ ਪ੍ਰਚਾਰ ਕਮੇਟੀ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ ਹੈ।ਇਸ ਮੌਕੇ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸੰਤੋਖ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ ਤੇ ਤਰਵਿੰਦਰ ਸਿੰਘ ਮੀਤ ਸਕੱਤਰ, ਦਰਸ਼ਨ ਸਿੰਘ ਮੀਤ ਮੈਨੇਜਰ, ਸਤਨਾਮ ਸਿੰਘ ਅਤੇ ਪਲਵਿੰਦਰ ਸਿੰਘ ਇੰਚਾਰਜ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply