ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਵੱਲੋਂ ਅੱਜ 29 ਜੂਨ 2016 ਨੂੰ ਸਵੇਰੇ 10.30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ. ਟੀ ਰੋਡ ਅੰਮ੍ਰਿਤਸਰ (ਨਜ਼ਦੀਕ ਰੀਗੋ ਬ੍ਰਿਜ) ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਸਮੇਤ ਹੋਰ ਅਹਿਮ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media