Monday, October 5, 2026

ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਸ਼ਖਸ਼ੀਅਤਾਂ ਸਨਮਾਨਿਤ

PPN2806201609ਚੌਂਕ ਮਹਿਤਾ, 28 ਜੂਨ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਸਮਾਜ ਸੇਵੀ ਸੇਵਵਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਦੇ ਐਮ.ਡੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ, ਡੀ.ਈ.ਓ ਸ੍ਰੀ ਭਾਰਤ ਭੂਸ਼ਨ, ਪ੍ਰਿੰ. ਰੀਟੂ ਚਤੁਰਵੇਦੀ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply