Monday, October 12, 2026

ਪੱਤਰਕਾਰ ਸੁਰਿੰਦਰਪਾਲ ਸਿੰਘ ਦੀ ਮਾਤਾ ਦਾ ਭੋਗ ਤੇ ਅੰਤਿਮ ਅਰਦਾਸ 4 ਜੁਲਾਈ ਨੂੰ

PPN0207201610ਜੰਡਿਆਲਾ ਗੁਰੂ, 2 ਜੁਲਾਈ (ਹਰਿੰਦਰ ਪਾਲ ਸਿੰਘ)- ਕਸਬਾ ਜੰਡਿਆਲਾ ਗੁਰੂ ਤੋ ਪੱਤਰਕਾਰ ਸੁਰਿੰਦਰਪਾਲ ਸਿੰਘ ਜਿੰਨਾ ਦੀ ਮਾਤਾ ਸ਼੍ਰੀਮਤੀ ਅੱਛਰ ਕੌਰ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾ ਵਿੱਚ ਜਾ ਬਿਰਾਜੇ ਸਨ ਉਹਨਾ ਦੀ ਆਤਮਿਕ ਸ਼ਾਂਤੀ ਲਈ ਉਹਨਾ ਦੇ ਗ੍ਰਹਿ ਵਿਖੇ ਰਖਵਾਏ ਗਏ ਸ਼੍ਰੀ ਅਖੰਡਪਾਠ ਸਹਿਬ ਦਾ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤਰਨ ਤਾਰਨ ਬਾਈਪਾਸ ਨੇੜੇ ਸਥਿਤ ਸਟਾਰ ਇੰਟਰਨੈਸ਼ਨਲ ਪੈਲਸ ਜੰਡਿਆਲਾ ਗੁਰੂ ਵਿਖੇ 4 ਜੁਲਾਈ ਦਿਨ ਸੋਮਵਾਰ ਦੁਪਿਹਰ 12 ਤੋ 2 ਵਜੇ ਤੱਕ ਹੋਵੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply