Saturday, July 18, 2026

ਬਾਬਾ ਅਲਾਹੀ ਸ਼ਾਹ ਦੇ ਮੇਲੇ ‘ਤੇ ਪ੍ਰਸਿੱਧ ਲੋਕ ਗਾਇਕ ਜੋੜੀ ਸ਼ਿੰਦਾ ਸ਼ੌਂਕੀ ਤੇ ਮਿਸ ਪ੍ਰੀਤੀ ਮਾਨ ਸਨਮਾਨਿਤ

PPN1007201611
ਚੌਂਕ ਮਹਿਤਾ, 10 ਜੁਲਾਈ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਬਾਬਾ ਅਲਾਹੀ ਸ਼ਾਹ ਜੀ ਦੇ ਦਰਗਾਹ ਤੇ ਮੱਥਾ ਟੇਕਣ ਪਹੁੰਚੇ ਪੰਜਾਬ ਦੀ ਪ੍ਰਸਿੱਧ ਲੋਕ ਗਾਇਕ ਜੋੜੀ ਸ਼ਿੰਦਾ ਸ਼ੌਂਕੀ ਤੇ ਮਿਸ ਪ੍ਰੀਤੀ ਮਾਨ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਪ੍ਰਧਾਨ ਭੁਪਿੰਦਰ ਸਿੰਘ, ਮੁੱਖ ਪ੍ਰਬੰਧਕ ਕੁਲਬੀਰ ਸਿੰਘ ਉਦੋਨੰਗਲ ਤੇ ਕੁਲਦੀਪ ਸਿੰਘ ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply