Sunday, October 25, 2026

ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬੱਝਾ

PPN190514
ਅੰਮ੍ਰਿਤਸਰ, 19 ਮਈ (ਮਨਪ੍ਰੀਤ ਸਿੰਘ ਮੱਲੀ)-  ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਤੋਂ ਜਿੱਤ ਦੀ ਖੁਸ਼ੀ ਵਿਚ ਦਿਹਾਤੀ ਕਾਂਗ੍ਰੇਸ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਸੁਲਤਾਨਵਿੰਡ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾ ਵਿੱਚ ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ ਕਾਂਗਰਸ ਦਾ ਮੁੱਢ ਬੱਝ ਗਿਆ ਹੈ। ਸ਼੍ਰੀ ਔਜਲਾ ਨੇ ਕਿਹਾ ਕੀ ਕਾਂਗਰਸ ਹੁਣ ਤੋਂ ਹੀ ਅਗਾਮੀ ਚੋਣਾ ਲਈ ਆਪਣੀ ਤਿਆਰੀ ਕਰ ਰਹੀ ਹੈ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply