Tuesday, June 16, 2026

ਡੀ.ਏ.ਵੀ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਫਰਾਂਸ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

PPN1507201605

ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ ਸੱਗੂ) ਫਰਾਂਸ ਦੇ ਸ਼ਹਿਰ ਨੀਸ ਵਿੱਚ ਨੈਸ਼ਨਲ ਡੇਅ ਪਰੇਡ ਦੇ ਜਸ਼ਨ ਮਨਾ ਰਹੇ ਲੋਕਾਂ ਉਪਰ ਅੱਤਵਾਦੀਆਂ ਵਲੋਂ ਟਰੱਕ ਚੜਾ ਕੇ 84 ਨਾਗਰਿਕਾਂ ਨੂੰ ਕੁਚਲ ਕੇ ਮਾਰ ਦਿਤਾ ਗਿਆ ਤੇ ਸੈਂਕੜੇ ਹੋਰ ਜਖਮੀ ਹੋ ਗਏ।ਇਸ ਅਣਮਨੁੱਖੀ ਵਰਤਾਰੇ ਦੇ ਮ੍ਰਿਤਕਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਵਿਦਿਆਰਥਣਾਂ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply