
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) ਬੀਤੀ ਰਾਤ ਪਏ ਮੋਹਲੇਧਾਰ ਮੀਂਹ ਨਾਲ ਜਿਥੇ ਅੰਦਰੂਨੀ ਸ਼ਹਿਰ ਵਿੱਚ ਜਲਥਲ਼ ਕੀਤੀ ਉਥੇ ਨੇੜਲੇ ਨਗਰ ਨਿਗਮ ਦੀ ਹਦੂਦ ਵਿੱਚ ਪੈਂਦਅਿਾਂ ਅਬਾਦੀਆਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਲੋਕ ਘਰਾਂ ਵਿੱਚ ਬੰਦ ਹੋ ਕੇ ਰਹਿ ਗਏ। ਜੀ.ਟੀ ਰੋਡ ਸਥਿਤ ਦੋਬੁਰਜੀ ਪਿੰਡ ਦੀ ਜੀ.ਟੀ ਰੋਡ ‘ਤੇ ਇੰਨਾਂ ਪਾਣੀ ਭਰ ਗਿਆ ਕਿ ਸੜਕਾਂ ਨਹਿਰਾਂ ਦਾ ਰੂਪ ਧਾਰਨ ਕਰ ਗਈਆਂ ਅਤੇ ਬਰਸਾਤੀ ਪਾਣੀ ਘਰਾਂ ਵਿੱਚ ਵੀ ਦਾਖਲ਼ ਹੋ ਗਿਆ।

Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media