Saturday, October 10, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਕੋਰਸ 11 ਅਗਸਤ ਤੋਂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਖੁਰਮਣੀਆ)-  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਛੇ ਮਹੀਨਿਆ ਦਾ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ 11 ਅਗਸਤ ਤੋਂ ਆਰੰਭ ਹੋਵੇਗਾ। ਇਸ ਸਰਟੀਫਿਕੇਟ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦਾਖਲਾ ਫਾਰਮ ਵਿਭਾਗ ਪਾਸੋਂ ਪ੍ਰਾਪਤ ਕਰਕੇ 10 ਅਗਸਤ ਤਕ ਭਰ ਸਕਦੇ ਹਨ। ਇਹ ਦਾਖਲਾ ਪਹਿਲ ਦੇ ਆਧਾਰ ‘ਤੇ ਹੋਵੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply