Monday, October 5, 2026

ਖਾਸਾ ਵਿਖੇ ਫ਼ੌਜ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਭਰਤੀ ਰੈਲੀ 1 ਅਕਤੂਬਰ 2016 ਤੋਂ ਖਾਸਾ ਮਿਲਟਰੀ ਕੈਂਟ ਵਿਖੇ ਹੋਵੇਗੀ, ਜਿਸ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕਰਨਲ ਬੀ.ਐਸ ਸਿਵਾਚ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ 15 ਸਤੰਬਰ 2016 ਤੱਕ ਚੱਲੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈੱਬਸਾਈਟ www.joinindianarmy.nic.in ਉੱਤੇ ਵਿਜ਼ਿਟ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply