Tuesday, November 24, 2026

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਕੀਤੀ ਲੋੜਵੰਦ ਦੀ ਮਦਦ

PPN0508201617ਪੱਟੀ, 5 ਅਗਸਤ (ਰਣਜੀਤ ਸਿੰਘ ਮਾਹਲਾ) –  ਸਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੋਸਾਇਟੀ ਵੱਲੋ ਸਮੇਂ ਸਮੇਂ ‘ਤੇ ਗਰੀਬਾਂ ਤੇ ਲੋੜਵੰਦ ਮਰੀਜਾਂ ਦੇ ਇਲਾਜ ਲਈ ਆਪਣਾ ਯੋਗਦਾਨ ਪਾਉਦੀ ਆ ਰਹੀ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆ ਨੱਕ ਦੀ ਬਿਮਾਰੀ ਨਾਲ ਪੀੜਤ 5 ਸਾਲਾ ਸਾਰਜ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪੱਟੀ ਦੀ ਮਾਲੀ ਸਹਾਇਤਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੁਸਾਇਟੀ ਦੇ ਪ੍ਰਧਾਂਨ ਗੁਰਪ੍ਰੀਤ ਸਿੰਘ ਪੰਨਗੋਟਾ ਨੇ ਦੱਸਿਆਂ ਕਿ ਪਰਿਵਾਰ ਆਰਥਿਕ ਤੌਰ ਤੇ ਕਮਜੋਰ ਹੈ ਅਤੇ ਬੱਚੇ ਦਾ ਇਲਾਜ ਕਰਵਾਉਣ ਤੋ ਅਸਮਰਥ ਹੈ।ਸੁਸਾਇਟੀ ਵੱਲੋ 5000 ਰੂਪੈ ਦੀ ਮਦਦ ਕੀਤੀ ਗਈ ਤਾਂ ਜੋ ਪਰਿਵਾਰ ਬੱਚੇ ਦਾ ਇਲਾਜ ਕਰਵਾਇਆ ਜਾ ਸਕੇ। ਇਸ ਮੋਕੇ ਤੇ ਉਹਨਾ ਨਾਲ ਗੋਰਵ ਪਾਠਕ, ਸਿਕੰਦਰ, ਸੰਜੀਵ ਸੂਦ, ਸਰਬਪ੍ਰੀਤ ਸਿੰਘ, ਅਮਿਤ ਜੈਨ, ਰਾਜਦੀਪ ਰਾਜਾ, ਸੋਭਾ ਸਿੰਘ, ਸਤਨਾਮ ਸਿੰਘ ਅਤੇ ਪ੍ਰਿਸ ਧੁੰਨਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply