
ਚੌਂਕ ਮਹਿਤਾ, 7 ਅਗਸਤ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਬਟਾਲਾ ਜਲੰਧਰ ਰੋਡ ‘ਤੇ ਸਥਿਤ ਅੱਡਾ ਸਠਿਆਲਾ ਵਿਖੇ ਨਵੇਂ ਖੁਲੇ ਮਾਨ ਰੈਸਟੋਰੈਂਟ ਦਾ ਉੋਦਘਾਟਨ ਹਲਕਾ ਵਿਧਾਇਕ ਬਾਬਾ ਬਕਾਲਾ ਮਨਜੀਤ ਸਿੰਘ ਮੰਨਾ ਨੇ ਕੀਤਾ ਤੇ ਰੈਸਟੋਰੈਂਟ ਦੇ ਮਾਲਕ ਕੁਲਦੀਪ ਸਿੰਘ ਮਾਨ ਤੇ ਹਰਜਿੰਦਰ ਸਿੰਘ ਸੰਧੂ ਨੂੰ ਬਹੁਤ ਬਹੁਤ ਮੁਬਰਕਾ ਦਿੱਤੀਆਂ।ਇਸ ਮੌਕੇ ਹਰਪ੍ਰੀਤ ਸਿੰਘ ਖੱਖ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਹਰਜੀਤ ਸਿੰਘ ਮੀਆਂਵਿੰਡ, ਗੁਰਪ੍ਰੀਤ ਸਿੰਘ ਭੁਲਰ, ਸੰਤੋਖ ਸਿੰਘ ਭਲਾਈਪੁਰ, ਲਾਡੀ ਸੇਰੋਂ, ਚੌਂਕੀ ਇੰਚਾਰਜ ਸਠਿਆਲਾ ਜੋਗਿੰਦਰ ਸਿੰਘ, ਪ੍ਰਸ਼ੋਤਮ ਲਾਲ ਆਦਿ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media