
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਗਰਾਂਊਂਡ ਵਿਖੇ ਪੌਦਿਆਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਰਲ ਮਿਲ ਕੇ ਛਾਂਦਾਰ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।ਇਸ ਮੌਕੇ ਬਲਜੀਤ ਸਿੰਘ ਬਰਾੜ(ਉੱਪ ਵਣ ਮੰਡਲ ਅਫਸਰ ਬਠਿੰਡਾ) ਵੀ ਹਾਜ਼ਰ ਸਨ, ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ,ਜਗਤਾਰ ਸਿੰਘ,ਰਾਜਪਾਲ ਸਿੰਘ, ਰਜਿੰਦਰ ਸਿੰਘ ਗਿੱਲ (ਡੀ.ਪੀ), ਮੈਡਮ ਗੁਰਿੰਦਰ ਕੌਰ, ਮੈਡਮ ਕੁਲਦੀਪ ਕੌਰ ਹਾਜ਼ਰ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media