Tuesday, March 24, 2026

ਏਅਰ ਫੋਰਸ ਸਟੇਸ਼ਨ ਨੇੜੇ ਨਹੀਂ ਕੀਤੀ ਜਾ ਸਕਦੀ ਇਮਾਰਤਾਂ ਦੀ ਉਸਾਰੀ- ਕੁਲੈਕਟਰ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਕੁਲੈਕਟਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਭਾਰਤ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ‘ਵਰਕਸ ਆਫ ਡਿਫੈਂਸ ਐਕਟ 1903’ ਦੀ ਧਾਰਾ 3 ਦੀ ਉਪ ਧਾਰਾ (2) ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਏਅਰ ਫੋਰਸ ਸਟੇਸ਼ਨ ਅੰਮ੍ਰਿਤਸਰ ਕੈਂਟ (ਕੈਂਟ, ਰੈਜ਼ੀਡੈਂਸ਼ੀਅਲ, ਖਾਸਾ ਅਤੇ ਮੁਰਾਦਪੁਰ ਏਰੀਆ) ਦੇ 100 ਮੀਟਰ ਦੀ ਹੱਦ ਅੰਦਰ ਕਿਸੇ ਵੀ ਇਮਾਰਤ ਜਾਂ ਢਾਂਚੇ ਦੀ ਉਸਾਰੀ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਕੋਈ ਦਰੱਖਤ ਲਗਾਇਆ ਜਾ ਸਕਦਾ ਹੈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply