Sunday, July 19, 2026

ਮੰਤਰੀ ਅਨਿਲ ਜੋਸ਼ੀ ਨੇ ਗੁਰਦਾਸਪੁਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

PPN1508201610

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊੂਰੋ) – 15 ਅਗਸਤ ਆਜ਼ਾਦੀ ਦਿਹਾੜਾ ਪੂਰੇ ਦੇਸ਼ ਵਿਚ ਸਮੂਹ ਦੇਸ਼ ਵਾਸੀਆਂ ਵੱਲੋਂ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਜ਼ਿਲਾ ਗੁਰਦਾਸਪੁਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਵਲੋਂ ਪੁਲਿਸ ਲਾਈਨ ਗ੍ਰਾਊਂਡ ਵਿੱਚ ਕਰਵਾਏ ਗਏ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਬੇਟੇ ਸਮੇਤ ਗਾਰਡ ਆਫ ਆਨਰ ਤੋਂ ਸਲਾਮੀ ਲਈ ।ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ।PPN1508201611 ਇਸ ਦੇ ਨਾਲ ਜੋਸ਼ੀ ਨੇ ਪ੍ਰਧਾਨ ਮੰਤਰੀ ਵਲੋਂ ਕਸ਼ਮੀਰ ਮੁੱਦੇ ‘ਤੇ ਦਿੱਤੇ ਗਏ ਸੰਦੇਸ਼ ਦੀ ਪ੍ਰਸ਼ੰਸਾ ਕੀਤੀ ।ਇਸ ਮੌਕੇ ਤੇ ਡੀ.ਸੀ. ਸ਼੍ਰੀ ਪ੍ਰਦੀਪ ਸਭਰਵਾਲ, ਐਸ. ਐਸ. ਪੀ.ਜਸਦੀਪ ਸਿੰਘ ਆਦਿਮੌਜੂਦ ਸਨ ਲਲ

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply