
ਪਠਾਨਕੋਟ, 15 ਅਗਸਤ (ਪੰਜਬ ਪੋਸਟ ਬਿਊਰੋ) – ਐਨ.ਐਚ.ਪੀ.ਸੀ ਦੇ ਸੰਪਰਕ ਦਫ਼ਤਰ ਪਠਾਨਕੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 70ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਬਹੁਤ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ੁਭ ਦਿਹਾੜੇ ‘ਤੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਦੇ ਨਾਲ ਸ਼੍ਰੀ ਅਰਵਿੰਦ ਮਹਾਜਨ ਪ੍ਰਬੰਧਕ (ਸਿਵਲ) ਨੇ ਰਾਸ਼ਟਰੀ ਲਹਿਰਾਉਣ ਦੀ ਰਸਮ ਅਦਾ ਕੀਤੀ।ਸ਼੍ਰੀ ਮਹਾਜਨ ਨੇ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਆਜ਼ਾਦੀ ਨੂੰ ਬਰਕਾਰ ਰੱਖਣ ਲਈ ਪ੍ਰਣ ਲਿਆ।ਉਨ੍ਹਾਂ ਨੇ ਇਸ ਮੌਕੇ ਸਮੂਹ ਕਰਮਚਾਰੀਆਂ ਨੂੰ ਆਜਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਮਿਠਾਈ ਵੰਡੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media