
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾਅ ਰਹੇ ਯੋਗੇਸ਼ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media