ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਐਫ. ਸੀ ਮਿੱਤਲ ਟਰਾਫੀ ਲਈ ਨਿਰਧਾਰਤ ਓਵਰਾਂ ਦੇ ਇਕ ਦਿਨਾ ਅੰਤਰ ਜ਼ਿਲ੍ਹਾ ਟੂਰਨਾਮੈਂਟ ਲਈ ਅੰਮ੍ਰਿਤਸਰ ਜ਼ਿਲ੍ਹੇ ਦੀ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਕਰਨ ਤਹਿਤ ਟਰਾਇਲ ਗਾਂਧੀ ਗਰਾਊਂਡ ਕ੍ਰਿਕਟ ਸਟੇਡੀਅਮ ਵਿਖੇ 23 ਅਗਸਤ 2016 ਨੂੰ ਦੁਪਹਿਰ ਬਾਅਦ 3 ਵਜੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਨੇ ਚਾਹਵਾਨ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਪਰੋਕਤ ਮਿਤੀ ਨੂੰ ਗਾਂਧੀ ਗਰਾਊਂਡ, ਕ੍ਰਿਕਟ ਸਟੇਡੀਅਮ, ਟੇਲਰ ਰੋਡ, ਵਿਖੋ ਪਹੁੰਚਣ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media