Wednesday, July 8, 2026

ਪੱਤਰਕਾਰ ਜਗਮੋਹਨ ਸਿੰਘ ਦੇ ਪਿਤਾ ਬਲਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 21 ਨੂੰ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੀ. ਟੀ. ਆਈ ਦੇ ਅੰਮ੍ਰਿਤਸਰ ਤੋਂ ਰਿਪੋਰਟਰ ਸ. ਜਗਮੋਹਨ ਸਿੰਘ ਦੇ ਪਿਤਾ ਸ. ਬਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਤੋਂ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 21 ਅਗਸਤ, ਦਿਨ ਐਤਵਾਰ ਸਵੇਰੇ 11.30 ਤੋਂ ਦੁਪਹਿਰ 12.30 ਵਜੇ ਤੱਕ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬੀ-ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ। ਇਹ ਜਾਣਕਾਰੀ ਸੀਨੀਅਰ ਪੱਤਰਕਾਰ ਸ. ਜਸਬੀਰ ਸਿੰਘ ਪੱਟੀ ਨੇ ਦਿੱਤੀ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply