Tuesday, June 16, 2026

ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹਲ ਲਈ ਗ੍ਰਹਿ ਮੰਤਰਾਲੇ ਵਲੋਂ ਸੈੱਲ ਸਥਾਪਿਤ

ਨਵੀਂ ਦਿੱਲੀ, 31 ਅਗਸਤ (ਪੰਜਾਬ ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਲੋਕਾਂ , ਖਾਸ ਕਰਕੇ  ਰਾਜ ਦੇ ਬਾਹਰ ਰਹਿਣ ਵਾਲੇ ਵਿਦਿਆਰਥੀਆਂ ਦੀ ਸ਼ਕਾਇਤਾਂ  ਨੂੰ ਹਲ ਕਰਨ ਸਬੰਧੀ ਗ੍ਰਹਿ ਮੰਤਰਾਲੇ ਨੇ ਡਾਕਟਰ  ਸੰਜੇ ਰਾਏ ਮੀਡੀਆ ਨੂੰ ਜੰਮੂ -ਕਸ਼ਮੀਰ ਡਵੀਜਨ ਵਿੱਚ ਨੋਡਲ ਅਧਿਕਾਰੀ ਦੇ ਤੌਰ ਤੇ ਨਾਮਜ਼ਦ ਕੀਤਾ  ਹੈ।ਸ਼ਿਕਾਇਤਾਂ ਦੀ ਰਿਪੋਰਟ  24 ਘੰਟੇ  ਹੇਠ ਲਿਖੇ ਟੇਲੀਫੋਲ ਨੰਬਰਾਂ 01123092923,01123092885 ਉਤੇ ਕੀਤੀ ਜਾ ਸਕਦੀ ਹੈ ਅਤੇ  dirmjk-mha@nic.in   ਤੇ ਈ -ਮੇਲ ਰਾਹੀਂ ਵੀ ਭੇਜੀ ਜਾ  ਸਕਦੀ ਹੈ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply