Tuesday, August 11, 2026

ਪੰਜਾਬ ਨੈਸਨਲ ਬੈਂਕ ਦੀਆਂ ਬ੍ਰਾਂਚਾਂ ਵੱਲੋਂ ਵੱਖ ਵੱਖ ਸਕੂਲਾਂ ਦੇ ਅਧਿਆਪਕ ਤੇ ਮੁੱਖ ਅਧਿਆਪਕ ਸਨਮਾਨਿਤ

PPN0509201615

ਪਠਾਨਕੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੋਕੇ ਪੰਜਾਬ ਨੈਸਨਲ ਬੈਂਕ ਦੀਆਂ ਬ੍ਰਾਂਚਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਪਹੁੰਚ ਕੇ ਅਧਿਆਪਕਾਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਇਸ ਮੋਕੇ ਤੇ ਜਾਣਕਾਰੀ ਦਿੰਦੇ ਹੋਏ ਮੁੱਖ ਜਿਲ੍ਹਾ ਮੈਨੇਜਰ ਰਾਜੇਸ਼ ਗੁਪਤਾ ਨੇ ਦੱਸਿਆ ਕਿ ਪੰਜਾਬ ਨੇਸਨਲ ਬੈਂਕ ਜਿਲ੍ਹੇ ਦਾ ਲੀਡ ਬੈਂਕ ਹੈ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਤਿਆਗ ਅਤੇ ਸਰਲ ਜੀਵਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਮਾਜ ਹਮੇਸਾ ਯਾਦ ਰੱਖਦੇ ਹਨ।ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਅਧਿਆਪਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply