
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – 15 ਸਤੰਬਰ 1871 ਨੂੰ ਕੁਰਬਾਨ ਹੋਣ ਵਾਲੇ ਅੰਮ੍ਰਿਤਸਰ ਸਾਕੇ ਦੇ ਨਾਮਧਾਰੀ ਸ਼ਹੀਦਾਂ ਦੀ ਯਾਦ ਵਿਚ ਰਾਮ ਬਾਗ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਹੋਏ ਸ਼ਹੀਦੀ ਸਮਾਗਮ ਦੌਰਾਨ ਸੰਗਤ ਵਿਚ ਹਾਜਰੀ ਭਰਨ ਪਹੁੰਚੇ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਸਤਿਗੁਰੂ ਉਦੇ ਸਿੰਘ ਜੀ ਦੀ ਹਾਜਰੀ ‘ਚ ਆਪਣੇ ਵਿਚਾਰ ਪ੍ਰਗਟ ਕਰਦੇ ਜੀ।
Punjab Post Daily Online Newspaper & Print Media