Tuesday, August 11, 2026

ਮਜੀਠੀਆ ਵੱਲੋਂ ਸਕੂਲੀ ਬਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ppn2009201606

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਸਕੂਲੀ ਬਸ ਦੀ ਨਹਿਰ ਵਿੱਚ ਡਿਗਣ ਕਾਰਨ ਵਾਪਰੇ ਹਿਰਦੇਵੇਧਕ ਹਾਦਸੇ ਪ੍ਰਤੀ ਅਫ਼ਸੋਸ ਪ੍ਰਗਟ ਕਰਦਿਆਂ ਉਕਤ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਬਚਿਆਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਬਚਿਆਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ।ਉਹਨਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply