ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ) – ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਮਨੀਸਟਰ ਦੇ ਤੌਰ ਤੇ ਅਹੁਦਾ ਸੰਭਾਲਣ ਦੇ ਮੌਕੇ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਨੇ ਵੀ ਵਧਾਈ ਦਿੱਤੀ। ਹਰਸਿਮਰਤ ਬਾਦਲ ਦੇ ਅਹੁਦਾ ਸੰਬਾਲਣ ਮੌਕੇ ਪੰਜਾਬ ਦੇ ਕੈਬਿਨੇਟ ਮਨਿਸਟਰ ਵਿਕ੍ਰਮ ਸਿੰਘ ਮਜੀਠਿਆ ਅਕਾਲੀ ਐਮ.ਪੀ., ਸੁਖਦੇਵ ਸਿੰਘ ਢਿੰਡਸਾ, ਬਲਵਿੰਦਰ ਸਿੰਘ ਭੁੰਦੜ, ਸਾਬਕਾ ਐਮ.ਪੀ. ਤ੍ਰਿਲੋਚਨ ਸਿੰਘ, ਦਿੱਲੀ ਇਕਾਈ ਆਗੂ ਮਨਜੀਤ ਸਿੰਘ ਜੀ.ਕੇ., ਅਵਤਾਰ ਸਿੰਘ ਹਿੱਤ, ਮਨਜਿੰਦਰ ਸਿੰਘ ਸਿਰਸਾ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਹਰਮੀਤ ਸਿੰਘ ਕਾਲਕਾ ਆਦਿਕ ਮੌਜੂਦ ਸਨ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …