ਬਠਿੰਡਾ, 1 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਦਿਨ ਸ਼ਨੀਚਰਵਾਰ ਹਿੰਦੂ ਪਰਿਵਾਰ ਵਲੋਂ ਆਪਣੀ ਕੱਪੜਿਆਂ ਦੀ ਦੁਕਾਨ ‘ਤੇ ਮਿੰਨੀ ਸੈਕਟਰੀਏਟ ਰੋਡ, ਗਲੀ ਨੰ: 3 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media