Monday, October 12, 2026

ਪ੍ਰਤੀਕ ਸਿੰਘ ਜਾਨੂੰ ਨੂੰ ਅਕਾਲੀ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

parteek-janu

ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਪ੍ਰਤੀਕ ਸਿੰਘ ਜਾਨੂੰ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਦਾ ਐਲਾਨ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਜਾਨੂੰ ਵੱਲੋਂ ਬੀਤੇ ਦਿਨੀਂ ਇੱਕ ਰਾਮਲੀਲਾ ਦੀ ਸਟੇਜ਼ ਤੋਂ ਕਥਿਤ ਵਿਵਾਦਿਤ ਭਾਸ਼ਣ ਦੇਣ ਕਰਕੇ ਜਾਨੂੰ ਨੂੰ ਪਾਰਟੀ ਵਿੱਚੋ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply