ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)-ਭਾਰਤ-ਪਾਕਿਸਤਾਨ ਸਰਹੱਦ ਤੇ ਦੋਵ੍ਹਾਂ ਦੇਸ਼ਾਂ ਦੇ ਵਿਚਕਾਰ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5.30 ਵਜੇ ਦੀ ਥਾਂ ਤੇ ਸ਼ਾਮ 5.00 ਵਜੇ ਹੋ ਜਾਵੇਗਾ।ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਮੇਂ ਦੇ ਬਦਲਾਅ ਦੇ ਕਾਰਨ ਦੋਵ੍ਹਾਂ ਦੇਸ਼ਾਂ ਦੀ ਸਹਿਮਤੀ ਤੋਂ ਬਾਅਦ ਇਹ ਸਮਾਂ ਬਦਲਿਆ ਜਰਾ ਰਿਹਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media