Tuesday, March 31, 2026

ਸਵੱਛ ਭਾਰਤ ਦੀ ਮੁਹਿੰਮ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਦੇ ਗਲਿਆਰੇ ਵਿੱਚ ਛਾਂ ਦਾਰ ਤੇ ਫਲਦਾਰ ਬੂਟੇ ਲਾਏ

ppn1710201622
ਚੌਂਕ ਮਹਿਤਾ, 17 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਸਵੱਛ ਭਾਰਤ ਦੀ ਮੁਹਿੰਮ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਚੌਂਕ ਮਹਿਤਾ ਦੇ ਗਲਿਆਰੇ ਦੀ ਸਫਾਈ ਕਰਕੇ ਵਿੱਚ ਛਾਂ ਦਾਰ ਤੇ ਫਲਾਂ ਦੇ ਬੂਟੇ ਲਾਉਦੇਂ ਹੋਏ ਇੰਚਾਰਜ ਤੇਜਿੰਦਰ ਸਿੰਘ ਸੇਖੋਂ ਅਤੇ ਉਹਨਾਂ ਦੇ ਨਾਲ  ਜੇ.ਈ ਸ੍ਰ. ਹਰਮਿੰਦਰ ਸਿੰਘ,ਸੋਹਣ ਸਿੰਘ, ਨਰਿੰਦਰ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ ਸੇਖਵਾਂ, ਹਰਦੀਪ ਸਿੰਘ ਨਸੀਰਪੁਰ, ਤਰਸੇਮ ਸਿੰਘ, ਜੋਬਨਜੀਤ ਸਿੰਘ ਆਦਿ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply